rajasthanpunjabiassociation@gmail.com
+91 94136 52646
-ਰਾਜਸਥਾਨ ਪੰਜਾਬੀ ਐਸੋਸੀਏਸ਼ਨ (ਸੰ.) ਵੱਲੋਂ ਆਪ ਜੀ ਦਾ ਤਹਿ ਦਿਲੋਂ ਸਵਾਗਤ ਹੈ-
ਰਾਜਸਥਾਨ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦਾ ਪ੍ਰਚਾਰ-ਪ੍ਰਸਾਰ ਕਰਨਾ।

To promote and propagate Punjabi language, literature, and culture in Rajasthan.

ਰਾਜਸਥਾਨ ਵਿੱਚ ਪੰਜਾਬੀ ਭਾਸ਼ਾ ਦੇ ਵੱਖ-ਵੱਖ ਪੱਖਾਂ ਦੇ ਅਧਿਐਨ ਨੂੰ ਪ੍ਰੋਤਸਾਹਿਤ ਕਰਨਾ।

To encourage the study of various aspects of Punjabi language in Rajasthan.

ਪੰਜਾਬੀ ਭਾਸ਼ਾ ਅਤੇ ਸਾਹਿਤ ਵਿੱਚ ਖੋਜ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ।

To promote research activities in Punjabi language and literature.

ਸੈਮੀਨਾਰਾਂ, ਸੰਮੇਲਨਾਂ ਅਤੇ ਅਕਾਦਮਿਕ ਗੋਸ਼ਠੀਆਂ ਦਾ ਆਯੋਜਨ ਕਰਨਾ।

To organize seminars, conferences, and academic discussions.

ਖੋਜ ਜਰਨਲਾਂ ਅਤੇ ਸਾਹਿਤਕ ਰਸਾਲਿਆਂ ਦਾ ਪ੍ਰਕਾਸ਼ਨ ਕਰਨਾ।

To publish research journals and literary magazines.

ਅਕਾਦਮਿਕ ਚਰਚਾ, ਵਿਚਾਰ-ਵਟਾਂਦਰੇ ਅਤੇ ਸੱਭਿਆਚਾਰਕ ਸੰਵਾਦ ਲਈ ਮੰਚ ਪ੍ਰਦਾਨ ਕਰਨਾ।

To provide a platform for academic discussion, cultural dialogue, and intellectual exchange.

ਵਿਦਵਾਨਾਂ ਅਤੇ ਪ੍ਰਸਿੱਧ ਸ਼ਖ਼ਸੀਅਤਾਂ ਵੱਲੋਂ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਵਾਉਣਾ।

To facilitate guidance for students through scholars and eminent personalities.

ਅਧਿਆਪਕਾਂ ਵਿੱਚ ਸਹਿਯੋਗ ਅਤੇ ਵਿਚਾਰਾਂ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ।

To encourage collaboration and exchange of ideas among teachers.